ਜਥੇਦਾਰ ਦੀ ਬਦਲੀ ‘ਤੇ ਹਰਜਿੰਦਰ ਸਿੰਘ ਧਾਮੀ ਤੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਦਾ ਸਭ ਤੋਂ ਪਹਿਲਾ ਤੇ ਵੱਡਾ ਬਿਆਨ


ਐੱਸ ਜੀ ਪੀ ਸੀ ਪਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਸਿੱਧੇ ਤੌਰ ਤੇ ਕਿਹਾ ਕਿ ਸਾਡਾ ਅਜਿਹਾ ਕੋਈ ਵੀ ਵਿਚਾਰ ਨਹੀਂ ਹੈ। ਇਹ ਮੀਟਿੰਗ ਕੇਵਲ ਜਨਰਲ ਕੰਮਾਂ ਲਈ ਹੈ। ਇਹ ਸਾਰੀਆਂ ਅਫਵਾਹਾਂ ਹਨ। ਜਥੇਦਾਰ ਸਾਹਿਬ ਸਾਡੇ ਸਤਿਕਾਰਯੋਗ ਹਨ।Source link

Leave a Comment