ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਕੀਤਾ ਐਲਾਨ- ਮਰਹੂਮ ਸੰਤੋਖ ਚੌਧਰੀ ਦੀ ਪਤਨੀ ਬਣੀ ਉਮੀਦਵਾਰ


ਜਲੰਧਰ ਲੋਕ ਸਭਾ ਉਪ ਚੋਣਾਂ: ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ ‘ਚ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ।



Source link

Leave a Comment