ਫਰੀਦਕੋਟ ‘ਚ ਆਮਦਨ ਕਰ ਵਿਭਾਗ ਦੀ ਵੱਡੀ ਕਾਰਵਾਈ, ਸਾਬਕਾ ਵਿਧਾਇਕ ਦੇ ਘਰ ਛਾਪੇਮਾਰੀ, ਪੁੱਤ ਪਹਿਲਾਂ ਹੀ ਗ੍ਰਿਫ਼ਤਾਰ


Punjab News: ਇਨਕਮ ਟੈਕਸ ਵਿਭਾਗ ਦੀ ਟੀਮ ਨੇ  ਫਰੀਦਕੋਟ ਸਥਿਤ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਦਫਤਰ ‘ਤੇ ਛਾਪਾ ਮਾਰਿਆ ਹੈ। ਦੀਪ ਮਲਹੋਤਰਾ ਦੇ ਬੇਟੇ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੰਜਾਬ: ਇਨਕਮ ਟੈਕਸ ਵਿਭਾਗ ਦੀ ਟੀਮ ਫਰੀਦਕੋਟ ਵਿੱਚ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਦਫਤਰ ‘ਤੇ ਛਾਪੇਮਾਰੀ ਕਰ ਰਹੀ ਹੈ।

ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦੀਪ ਮਲਹੋਤਰਾ ਦੇ ਪੁੱਤਰ ਨੂੰ ਕੁਝ ਸਮਾਂ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। pic.twitter.com/LY5MOufQEk

— ANI_HindiNews (@AHindinews) 18 ਮਈ, 2023

Leave a Comment