ਬਠਿੰਡਾ ਦੀ ਕੇਂਦਰੀ ਜੇਲ੍ਹ ‘ਚੋਂ ਫਿਰ ਮਿਲੇ ਮੋਬਾਈਲ ਫੋਨ


ਬਠਿੰਡਾ ਨਿਊਜ਼: ਪੰਜਾਬ ਦੀਆਂ ਜੇਲ੍ਹਾਂ ਕੈਦੀਆਂ ਕੋਲ ਮੋਬਾਈਲ ਪਹੁੰਚਣ ਦਾ ਸਿਲਸਿਲਾ ਨਹੀਂ ਰੁਕ ਰਿਹਾ। ਸਭ ਤੋਂ ਵੱਧ ਚਰਚਾ ਵਿੱਚ ਰਹਿੰਦੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਫਿਰ ਮੋਬਾਈਲ ਬਰਾਮਦ ਹੋਏ ਹਨ। ਇਹ ਫੋਨ ਤਲਾਸ਼ੀ ਮੁਹਿੰਮ ਦੌਰਾਨ ਮਿਲੇ ਹਨ।

ਹਾਸਲ ਜਾਣਕਾਰੀ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੇ ਚਾਰ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਦੋ ਫੋਨ ਖਰਾਬ ਹਨ। ਪੁਲਿਸ ਵੱਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਅਹਿਮ ਗੱਲ ਹੈ ਕਿ ਜੇਲ੍ਹ ਪ੍ਰਸਾਸ਼ਨ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਜੈਮਰ ਲੱਗੇ ਹੋਏ ਹਨ। ਇਸ ਲਈ ਜੇਲ੍ਹ ਅੰਦਰ ਕਿਸੇ ਵੀ ਹਾਲਾਤ ਵਿੱਚ ਕੋਈ ਵੀ ਫੋਨ ਨਹੀਂ ਚੱਲਦਾ। ਹੁਣ ਸਵਾਲ ਇਹ ਹੈ ਕਿ ਜੇਕਰ ਫੋਨ ਨਹੀਂ ਚੱਲਦੇ ਤਾਂ ਕੈਦ ਜੇਲ੍ਹ ਅੰਦਰ ਇਨ੍ਹਾਂ ਫੋਨਾਂ ਦਾ ਕੀ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ ‘ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ



Source link

Leave a Comment