Punjab News : ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੇ ਜੰਗਲੀ ਸੂਰ ਨੂੰ ਮਾਰਨ ਲਈ ਇਜ਼ਾਜ਼ਤ ਦੇਣ ਦਾ ਮੁੱਦਾ ਚੁੱਕਿਆ ਹੈ। ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਨੇ ਕਿਹਾ ਅਗਰ ਕਿਸੇ ਇਲਾਕੇ ਵਿਚ ਜੰਗਲੀ ਸੂਰ ਜਾਂ ਨੀਲ ਗਾਂ ਦੀ ਸਮੱਸਿਆ ਆ ਰਹੀ ਹੈ ਤਾਂ ਇਸਦੇ ਮਾਰਨ ਲਈ ਕਿਸਾਨ ਨੂੰ ਲਾਇਸੈਂਸ ਦਿੱਤੇ ਜਾਂਦੇ ਹਨ।
ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ਤੋਂ ਫਿਰ ਛੁੱਟੀ, ਪੰਜਾਬ ਸਰਕਾਰ ਨੇ ਕਾਰਜਕਾਲ ਵਧਾਉਣ ਦਾ ਫੈਸਲਾ ਵਾਪਸ ਲਿਆ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਜਾਰੀ ਰਹੇਗਾ। ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਜਨ ਔਸ਼ਧੀ ਤੋਂ ਵੀ ਘੱਟ ਕੀਮਤ ‘ਤੇ ਮਿਲਣਗੀਆਂ ਦਵਾਈਆਂ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।