ਸਾਬਕਾ ਸਿੱਖਿਆ ਮੰਤਰੀ ਜਥੇਦਾਰ ਤੋਤਾ ਸਿੰਘ ਨਹੀਂ ਰਹੇ

ਸਾਬਕਾ ਸਿੱਖਿਆ ਮੰਤਰੀ ਜਥੇਦਾਰ ਤੋਤਾ ਸਿੰਘ ਨਹੀਂ ਰਹੇ

ਸਾਬਕਾ ਸਿੱਖਿਆ ਮੰਤਰੀ ਜਥੇਦਾਰ ਤੋਤਾ ਸਿੰਘ ਨਹੀਂ ਰਹੇ

ਚੰਡੀਗੜ੍ਹ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਜਥੇਦਾਰ ਤੋਤਾ ਸਿੰਘ ਨਹੀਂ ਰਹੇ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਿਆ।ਉਹ ਖੇਤੀਬਾੜੀ ਮੰਤਰੀ ਅਤੇ ਸਿੱਖਿਆ ਮੰਤਰੀ ਰਹਿ ਚੁੱਕੇ ਹਨ।ਤੋਤਾ ਸਿੰਘ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।ਸੁਖਬੀਰ ਸਿੰਘ ਬਾਦਲ ਅਤੇ ਕਈ ਅਕਾਲੀ ਆਗੂਆਂ ਨੇ ਤੋਤਾ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Leave a Comment