- ਲੌਂਗ (Cloves) ਹਰ ਰਸੋਈ ਘਰ ਵਿਚ ਆਸਾਨੀ ਨਾਲ ਮਿਲ ਜਾਂਦੇ ਹਨ।
- ਇਹ ਸਰੀਰ ਲਈ ਕਾਫੀ ਫਾਇਦੇਮੰਦ ਹੁੰਦੇ ਹਨ।
- ਲੌਂਗ ਪਾਚਣ ਸ਼ਕਤੀ ਨੂੰ ਵਧਾਉਂਦੀ ਹੈ।
- ਰੋਜ਼ਾਨਾ 2 ਲੌਂਗ ਨੂੰ ਖਾਣ ਨਾਲ ਕਬਜ਼ ਤੇ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਕਾਫੀ ਹੱਦ ਤੱਕ ਦੂਰ ਹੋ ਜਾਂਦੀਆਂ ਹਨ।
- ਤੁਹਾਡੀ ਪਾਚਨ ਸਿਹਤ ਲਈ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ।
- ਜੇਕਰ ਤੁਸੀਂ ਸਰਦੀ ਜ਼ੁਕਾਮ ਵਰਗੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਇਹ ਤੁਹਾਡੇ ਲਈ ਕਾਫੀ ਫਾਇਦੇਮੰਦ ਹੁੰਦੀ ਹੈ।
- ਤੁਹਾਨੂੰ ਜ਼ਰੂਰ ਇਸ ਦਾ ਸੇਵਨ ਕਰਨਾ ਚਾਹੀਦਾ ਹੈ।
- ਲੌਂਗ ਵਿਚ ਫਾਈਬਰ (Fiber) ਦੀ ਮਾਤਰਾ ਕਾਫੀ ਚੰਗੀ ਪਾਈ ਜਾਂਦੀ ਹੈ।
- ਲੌਂਗ ਵਿਚ ਕਾਫੀ ਮਾਤਰਾ ਵਿਚ ਫਾਈਬਰ ਤੇ ਹੋਰ ਤੱਤ ਮੌਜੂਦ ਹੁੰਦੇ ਹਨ ਜੋ ਸਿਹਤ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ।
- ਤੁਹਾਨੂੰ ਰੋਜ਼ਾਨਾ ਇਸ ਦਾ ਸੇਵਨ ਕਰਨਾ ਹੀ ਚਾਹੀਦਾ ਹੈ।
- ਲੌਂਗ ਵਿਚ ਵਿਟਾਮਿਨ-B1, ਵਿਟਾਮਿਨ ਸੀ ਤੇ ਬੀਟਾ ਕੈਰੋਟੀਨ ਵਰਗੇ ਜ਼ਰੂਰੀ ਤੱਤ ਸ਼ਾਮਲ ਹੁੰਦੇ ਹਨ।
- ਵਿਟਾਮਿਨ-ਕੇ,ਪ੍ਰੋਟੀਨ, ਕਾਰਬੋਹਾਈਡ੍ਰੇਟ ਵਰਗੇ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ।
- ਜੋ ਤੁਹਾਡੇ ਸਰੀਰ ਨੂੰ ਫਿਟ ਰੱਖ ਕੇ ਤੁਹਾਡੀ ਸਮੱਸਿਆ ਨੂੰ ਦੂਰ ਕਰ ਦਿੰਦਾ ਹੈ।
- ਲੌਂਗ ਵਿਚ ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ, ਫਾਸਫੋਰਸ, ਪੌਟਾਸ਼ੀਅਮ, ਸੋਡੀਅਮ ਅਤੇ ਜ਼ਿੰਕ ਤੱਤ ਪਾਏ ਜਾਂਦੇ ਹਨ ਜੋ ਪੁਰਸ਼ਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
- ਕਈ ਦਿੱਕਤਾਂ ਨੂੰ ਵੀ ਦੂਰ ਕਰਨ ਵਿਚ ਤੁਹਾਡੀ ਮਦਦ ਕਰਦਾ ਹੈ।
- ਲੌਂਗ ਦਾ ਸੇਵਨ ਰੋਜ਼ਾਨਾ ਰਾਤ ਦੇ ਸਮੇਂ ਸੌਂਦੇ ਸਮੇਂ ਹੀ ਕਰਨਾ ਚਾਹੀਦਾ ਹੈ।
- ਕੋਸੇ ਪਾਣੀ ਨਾਲ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਵੀ ਮਿਲ ਸਕਦਾ ਹੈ।
- ਪੇਟ ਸਬੰਧੀ ਕਈ ਰੋਗ ਦੂਰ ਹੋ ਜਾਂਦੇ ਹਨ।