Bathinda News : ਤੇਜ਼ ਝੱਖੜ ਤੇ ਹਨੇਰੀ ਕਾਰਨ ਸੂਏ ਦਾ ਪਾਣੀ ਓਵਰ ਫਲੋ , ਰੇਲ ਸੇਵਾ ਬੁਰੀ ਤਰ੍ਹਾਂ ਪ੍ਰਭਾਵਿਤ


Bathinda News : ਬੀਤੀ ਰਾਤ ਆਏ ਤੇਜ਼ ਝੱਖੜ ਤੇ ਹਨੇਰੀ ਕਾਰਨ ਬਠਿੰਡਾ ਦੇ ਨੈਸ਼ਨਲ ਫਰਟੀਲਾਈਜ਼ਰ ਦੇ ਨਾਲ ਲੱਗਦੇ ਸੂਏ ਦਾ ਪਾਣੀ ਓਵਰ ਫਲੋ ਹੋਇਆ ਹੈ। ਬਠਿੰਡਾ- ਫਿਰੋਜ਼ਪੁਰ ਰੇਲ ਸੇਵਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਬਠਿੰਡਾ -ਫਿਰੋਜ਼ਪੁਰ ਰੇਲਵੇ ਟ੍ਰੈਕ ‘ਤੇ ਵੀ ਪਾਣੀ ਭਰ ਗਿਆ ਹੈ ,ਜਿਸ ਕਾਰਨ ਫਿਰੋਜ਼ਪੁਰ ਤੋਂ ਬਠਿੰਡਾ ਆ ਰਹੀ ਰੇਲ ਗੱਡੀ ਨੂੰ ਰੋਕਿਆ ਗਿਆ ਹੈ। ਰੇਲ ਗੱਡੀ ਨੂੰ ਰੋਕਿਆ ਕਰੀਬ ਇਕ ਘੰਟਾ ਹੋ ਗਿਆ ਹੈ।

ਫਿਲਹਾਲ ਮੌਕੇ ‘ਤੇ ਪੁਲਿਸ ਪ੍ਰਸ਼ਾਸਨ  ਪਹੁੰਚ ਗਿਆ ਹੈ। ਨੇੜਲੇ ਖੇਤਾਂ ਅਤੇ ਘਰਾਂ ਵਿੱਚ ਪਾਣੀ ਭਰ ਗਿਆ ਹੈ ਅਤੇ ਲੋਕਾਂ ਵੱਲੋਂ ਆਪਣੇ ਪੱਧਰ ‘ਤੇ ਪਾਣੀ ਦਾ ਵਹਾਅ ਰੁਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।



Source link

Leave a Comment