ਜਲੰਧਰ ਉਪ ਚੋਣ: ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਨੇ ਜਲੰਧਰ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਸੁੱਖੀ ਨਵਾਂਸ਼ਹਿਰ ਦੇ ਹਲਕਾ ਬੰਗਾ ਤੋਂ ਅਕਾਲੀ ਦਲ ਦੇ ਵਿਧਾਇਕ ਹਨ।