ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਸਬੰਧੀ ਹਾਈਕੋਰਟ ਤੋਂ ਵੱਡੀ ਰਾਹਤ।
ਹਾਈਕੋਰਟ ਵੱਲੋਂ ਸਮੁੱਚੀਆਂ ਪੰਚਾਇਤੀ ਚੋਣਾਂ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਜਿਨ੍ਹਾਂ ਪੰਚਾਇਤਾਂ ਵਿੱਚ ਸ਼ਿਕਾਇਤਾਂ ਆਈਆਂ ਹਨ, ਕੇਵਲ ਉਨ੍ਹਾਂ ਵਿੱਚ ਹੀ ਅਗਲੇਰੀ ਪ੍ਰਕਿਰਿਆ ਨੂੰ ਰੋਕਣ ਲਈ ਹਾਈਕੋਰਟ ਵੱਲੋਂ ਆਦੇਸ਼ ਦਿੱਤੇ ਗਏ ਹਨ।
ਇਸ ਕੇਸ ਦੀ ਹੁਣ 14 ਅਕਤੂਬਰ ਨੂੰ ਮੁੜ ਸੁਣਵਾਈ ਹੋਵੇਗੀ।