
ਬੇਹੱਦ ਦੁਖਦਾਈ ਪਹਿਲਵਾਨਾਂ ਨੂੰ ਨਿਆਂ ਲਈ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਾ ਪਿਆ: ਓਲੰਪੀਅਮ ਨੀਰਜ ਚੋਪੜਾ
Wrestlers Protest News: ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿੱਚ ਡਟ ਗਏ ਹਨ। ਉਨ੍ਹਾਂ ਨੇ ਨਿਆਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਅਥਲੈਟਿਕਸ ਵਿੱਚ ਭਾਰਤ ਦਾ ਪਹਿਲਾ ਓਲੰਪਿਕ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਣ ਵਾਲੇ ਜੈਵਲਿਨ ਥ੍ਰੋਅਰ ਚੋਪੜਾ ਨੇ ਕਿਹਾ ਕਿ ਇਹ ਦੁਖਦਾਈ ਹੈ ਕਿ ਪਹਿਲਵਾਨਾਂ…