Punjab Cabinet Meeting: ਜਲੰਧਰ ‘ਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ


Punjab Cabinet Meeting: ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਲੰਧਰ ਵਿੱਚ ਹੋਈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਈ ਫੈਸਲਿਆਂ ਉੱਪਰ ਮੋਹਰ ਲਾਈ ਗਈ। ‘ਸਰਕਾਰ ਤੁਹਾਡੇ ਦੁਆਰ’ ਤਹਿਤ ਇਹ ਮੀਟਿੰਗ ਜਲੰਧਰ ਦੇ ਸਰਕਟ ਹਾਊਸ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਜਾਣਕਾਰੀ ਦਿੱਤੀ।

[blurb]

ਜਲੰਧਰ ਵਿਖੇ ਹੋਈ ਕੈਬਨਿਟ ਦੀ ਅਹਿਮ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ CM #BhagwantMann ਜੀ ਲਾਈਵ https://t.co/hOCypCSPus

— AAP Punjab (@AAPPunjab) 17 ਮਈ, 2023





Source link

Leave a Comment