Punajb News: ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਜਨ ਔਸ਼ਧੀ ਤੋਂ ਵੀ ਘੱਟ ਕੀਮਤ ‘ਤੇ ਦਵਾਈਆਂ ਮਿਲਣਗੀਆਂ। ਸਿਹਤ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਵਿੱਚ ਅਜਿਹੀ ਦੁਕਾਨ ਖੋਲ੍ਹੀ ਜਾਵੇਗੀ ਜਿਸ ਵਿੱਚ ਜਨ ਔਸ਼ਧੀ ਤੋਂ ਵੀ ਘਟ ਕੀਮਤ ਤੇ ਦਵਾਈ ਦਿੱਤੀ ਜਾਵੇਗੀ।