Punjab News: ਭਗਵੰਤ ਮਾਨ ਸਰਕਾਰ ਬਣਨ ਮਗਰੋਂ ਪੰਜਾਬ ‘ਚ 630 ਕਤਲ


ਪੰਜਾਬ ਨਿਊਜ਼: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਪ੍ਰੈਲ 2022 ਤੋਂ ਹੁਣ ਤੱਕ 105 ਵਿਅਕਤੀਆਂ ਦੇ ਕਤਲ ਗੋਲੀ ਲੱਗਣ ਕਾਰਨ ਹੋਏ ਹਨ। ਇਸ ਤੋਂ ਇਲਾਵਾ 525 ਵਿਅਕਤੀਆਂ ਦੇ ਕਤਲ ਹੋਰ ਹਥਿਆਰਾਂ ਨਾਲ ਹੋਏ ਹਨ। ਇਹ ਖੁਲਾਸਾ ਪੰਜਾਬ ਵਿਧਾਨ ਸਭਾ ਵਿੱਟ ਹੋਇਆ ਹੈ।

ਇਸ ਤੋਂ ਇਲਾਵਾ ਕਿਡਨੈਪਿੰਗ ਦੇ 1491, ਚੋਰੀ ਦੇ 5318, ਲੁੱਟ-ਖੋਹ ਦੇ 2194 ਤੇ ਜਬਰੀ ਵਸੂਲੀ ਦੇ 324 ਮਾਮਲੇ ਦਰਜ ਹੋਏ ਹਨ। ਇਨ੍ਹਾਂ ਵਿੱਚੋਂ 5722 ਮਾਮਲੇ ਸੁਲਝਾ ਲਏ ਗਏ ਹਨ ਤੇ 9235 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਥਾਂ-ਥਾਂ ਤੇ ਰੇਡ ਕੀਤੀ ਜਾ ਰਹੀ ਹੈ। ਖੂਫੀਆ ਸੋਰਸ ਲਗਾਏ ਗਏ ਹਨ ਤੇ ਸ਼ੱਕੀ ਵਿਅਕਤੀਆਂ ਨੂੰ ਮੁਕੱਦਮੇ ਵਿੱਚ ਸ਼ਾਮਲ ਕਰਕੇ ਦੋਸ਼ੀਆਂ ਬਾਰੇ ਸੁਰਾਗ ਲਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ ‘ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋSource link

Leave a Comment