Punjab News: ਸੀਐਮ ਭਗਵੰਤ ਮਾਨ ਸ਼ਹੀਦ ਜਵਾਨਾਂ ਦੇ ਘਰ ਜਾ ਕੇ ਸੌਂਪੇ ਇੱਕ-ਇੱਕ ਕਰੋੜ ਦੇ ਚੈੱਕ


Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਣਛ ’ਚ ਅਤਿਵਾਦੀ ਹਮਲੇ ਵਿੱਚ ਸ਼ਹੀਦ ਹੋਏ ਬਟਾਲਾ ਦੇ ਪਿੰਡ ਤਲਵੰਡੀ ਭਰਥਵਾਲ ਦੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸ਼ਹੀਦ ਦੇ ਸ਼ਰਧਾ ਦੇ ਫੁੱਲ ਭੇਟ ਕੀਤੇ।Source link

Leave a Comment