ਮੁਖਤਾਰ ਅੰਸਾਰੀ ਦਾ ਸਾਥੀ ਹਰਵਿੰਦਰ ਸਿੰਘ ਪੰਜਾਬ ਤੋਂ ਗ੍ਰਿਫਤਾਰ, AGTF ਨੇ ਮੋਹਾਲੀ ‘ਚ ਕੀਤੀ ਕਾਰਵਾਈ
ਕ੍ਰਾਈਮ ਨਿਊਜ਼: ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਲੋੜੀਂਦੇ ਹਰਵਿੰਦਰ ਸਿੰਘ ਉਰਫ਼ ਜੁਗਨੂੰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਰਵਿੰਦਰ ਸਿੰਘ ਡਾਨ ਮੁਖਤਾਰ ਅੰਸਾਰੀ ਦਾ ਸਾਥੀ ਹੈ। ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਦੇ ਖਰੜ ‘ਚ ਕਾਰਵਾਈ ਕੀਤੀ। ਹਰਵਿੰਦਰ ਸਿੰਘ ਪੁਲਿਸ ਤੋਂ ਬਚਣ ਲਈ ਰੂਪੋਸ਼ ਹੋ ਰਿਹਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ…