Ludhiana News : ਅੰਮ੍ਰਿਤਪਾਲ ਦਾ ਗੰਨਮੈਨ ਗੋਰਖਾ ਬਾਬਾ 4 ਦਿਨ ਦੇ ਪੁਲਿਸ ਰਿਮਾਂਡ ‘ਤੇ

Ludhiana News : ਅੰਮ੍ਰਿਤਪਾਲ ਦਾ ਗੰਨਮੈਨ ਗੋਰਖਾ ਬਾਬਾ 4 ਦਿਨ ਦੇ ਪੁਲਿਸ ਰਿਮਾਂਡ 'ਤੇ

Ludhiana News : ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਪਾਇਲ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਨੇ 4 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਨੂੰ ਗੋਰਖਾ ਬਾਬਾ ਦੇ ਮੋਬਾਈਲ ‘ਚੋਂ ਵੱਡੇ ਸੁਰਾਗ ਹੱਥ ਲੱਗੇ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਖੰਨਾ ਦੇ ਐਸਐਸਪੀ ਨੇ ਦੱਸਿਆ ਸੀ ਕਿ ਗੋਰਖਾ ਬਾਬਾ ਤੋਂ ਪੁੱਛਗਿੱਛ ਦੌਰਾਨ ਕਈ ਖੁਲਾਸੇ … Read more

ਅੰਮ੍ਰਿਤਪਾਲ ਸਿੰਘ ਪੁਲਿਸ ਦੇ ਕੋਲ, ਉਹ ਫਰਾਰ ਨਹੀਂ ਹੋਇਆ: ਪਿਤਾ ਤਰਸੇਮ ਸਿੰਘ ਦਾ ਦਾਅਵਾ

ਅੰਮ੍ਰਿਤਪਾਲ ਸਿੰਘ ਪੁਲਿਸ ਦੇ ਕੋਲ, ਉਹ ਫਰਾਰ ਨਹੀਂ ਹੋਇਆ: ਪਿਤਾ ਤਰਸੇਮ ਸਿੰਘ ਦਾ ਦਾਅਵਾ

ਅਸ਼ਰਫ ਢੁ਼ੱਡੀ ਦੀ ਰਿਪੋਰਟਅੰਮ੍ਰਿਤਸਰ ਖਬਰਾਂ: ਅੰਮ੍ਰਿਤਸਰ (ਜਲੂਪੁਰ ਖੈੜਾ): ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫਤਾਰੀ ਲਈ ਚਲਾਏ ਗਏ ਆਪਰੇਸ਼ਨ ਨੂੰ ਅੱਜ ਸੱਤ ਦਿਨ ਬੀਤ ਚੁੱਕੇ ਹਨ ਪਰ ਅੰਮ੍ਰਿਤਪਾਲ ਸਿੰਘ ਹੁਣ ਤੱਕ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਆਇਆ। ਉਧਰ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ  ਅੰਮ੍ਰਿਤਪਾਲ ਸਿੰਘ … Read more

ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਛੱਤੀਸਗੜ੍ਹ ‘ਚ ਰੈਲੀ, ਪਤਾ ਲੱਗਦਿਆਂ ਹੀ ਪੁਲਿਸ ਨੇ ਕੀਤਾ ਵੱਡਾ ਐਕਸ਼ਨ

ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਛੱਤੀਸਗੜ੍ਹ 'ਚ ਰੈਲੀ, ਪਤਾ ਲੱਗਦਿਆਂ ਹੀ ਪੁਲਿਸ ਨੇ ਕੀਤਾ ਵੱਡਾ ਐਕਸ਼ਨ

ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਦੂਜੇ ਸੂਬਿਆਂ ਵਿੱਚ ਵੀ ਕੁਝ ਲੋਕ ਸਰਗਰਮ ਹਨ। ਛੱਤੀਸਗੜ੍ਹ ਦੀ ਰਾਜਧਾਨੀ ਵਿੱਚ ਕੁਝ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਰੈਲੀ ਕੱਢੀ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਖਿਲਾਫ ਐਕਸ਼ਨ ਕੀਤਾ ਹੈ। ਪੁਲਿਸ ਨੇ … Read more

Amritpal Singh Arrest Operation : ਹੁਣ ਤੱਕ 207 ਵਿਅਕਤੀ ਹਿਰਾਸਤ ‘ਚ, 30 ਖਿਲਾਫ ਅਪਰਾਧਿਕ ਮਾਮਲਾ ਦਰਜ

Amritpal Singh Arrest Operation  : ਹੁਣ ਤੱਕ 207 ਵਿਅਕਤੀ ਹਿਰਾਸਤ 'ਚ, 30 ਖਿਲਾਫ ਅਪਰਾਧਿਕ ਮਾਮਲਾ ਦਰਜ

Punjab News : ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ 18 ਮਾਰਚ ਤੋਂ ਸਰਚ ਆਪਰੇਸ਼ਨ ਜਾਰੀ ਹੈ। ਪੰਜਾਬ ਪੁਲਿਸ ਹਾਲੇ ਤੱਕ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ ਪਰ ਉਸਦੇ ਸਮਰਥਕਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਖ਼ਬਰਾਂ ਮੁਤਾਬਕ 7 ਦਿਨਾਂ ਦੀ ਕਾਰਵਾਈ ‘ਚ ਹੁਣ ਤੱਕ … Read more

ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਗੋਰਖਾ ਬਾਬਾ ਨੇ ਕੀਤੇ ਵੱਡੇ ਖੁਲਾਸੇ

ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਗੋਰਖਾ ਬਾਬਾ ਨੇ ਕੀਤੇ ਵੱਡੇ ਖੁਲਾਸੇ

ਬਿਪਨ ਭਾਰਦਵਾਜ ਦੀ ਰਿਪੋਰਟਖੰਨਾ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੇ ਕਈ ਖੁਲਾਸੇ ਕੀਤੇ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪਾਇਲ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਗੋਰਖਾ ਬਾਬਾ ਕੋਲੋਂ ਅਹਿਮ ਜਾਣਕਾਰੀ ਹਾਸਲ ਕੀਤੀ ਗਈ ਹੈ।  ਖੰਨਾ ਦੇ ਐਸਐਸਪੀ ਨੇ ਦੱਸਿਆ ਕਿ ਗੋਰਖਾ ਬਾਬਾ ਤੋਂ … Read more

Amritpal Singh: ਹੁਣ ਤੱਕ 207 ਵਿਅਕਤੀ ਪੁਲਿਸ ਹਿਰਾਸਤ ‘ਚ, 30 ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ

Amritpal Singh: ਹੁਣ ਤੱਕ 207 ਵਿਅਕਤੀ ਪੁਲਿਸ ਹਿਰਾਸਤ 'ਚ, 30 ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ

ਅੰਮ੍ਰਿਤਪਾਲ ਸਿੰਘ: ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ’ਚੋਂ 30 ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ ਹਨ ਜਦੋਂਕਿ 177 ਜਣਿਆ ਨੂੰ ਧਾਰਾ … Read more

ਹੁਣ ਅੰਮ੍ਰਿਤਪਾਲ ਦੇ ਉੱਤਰਾਖੰਡ ਦੇ ਰਸਤੇ ਨੇਪਾਲ ਭੱਜਣ ਦਾ ਸ਼ੱਕ, ਅੱਧੀ ਦਰਜਨ ਸੂਬਿਆਂ ’ਚ ਅਲਰਟ

ਹੁਣ ਅੰਮ੍ਰਿਤਪਾਲ ਦੇ ਉੱਤਰਾਖੰਡ ਦੇ ਰਸਤੇ ਨੇਪਾਲ ਭੱਜਣ ਦਾ ਸ਼ੱਕ, ਅੱਧੀ ਦਰਜਨ ਸੂਬਿਆਂ ’ਚ ਅਲਰਟ

ਅੰਮ੍ਰਿਤਪਾਲ ਸਿੰਘ: ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਕੁਝ ਲੋਕ ਦਾਅਵਾ ਕਰ ਰਹੇ ਹਨ ਕਿ ਉਹ ਪੁਲਿਸ ਹਿਰਾਸਤ ਵਿੱਚ ਹੀ ਹੈ ਪਰ ਪੁਲਿਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਿਆ ਹੈ। ਹੁਣ ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਉੱਤਰਾਖੰਡ ਜਾਂ ਉੱਤਰ ਪ੍ਰਦੇਸ਼ ਵਿੱਚ … Read more

IGP ਸੁਖਚੈਨ ਗਿੱਲ ਬੋਲੇ – ਅੰਮ੍ਰਿਤਪਾਲ ਦੀ ਆਖ਼ਰੀ ਲੋਕੇਸ਼ਨ ਪਤਾ ਲੱਗੀ , ਇੱਕ ਮਹਿਲਾ ਵੀ ਹਿਰਾਸਤ ‘ਚ ਲਈ ਗਈ

IGP ਸੁਖਚੈਨ ਗਿੱਲ ਬੋਲੇ - ਅੰਮ੍ਰਿਤਪਾਲ ਦੀ ਆਖ਼ਰੀ ਲੋਕੇਸ਼ਨ ਪਤਾ ਲੱਗੀ , ਇੱਕ ਮਹਿਲਾ ਵੀ ਹਿਰਾਸਤ 'ਚ ਲਈ ਗਈ

Mission Amritpal Singh : ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੁਲਿਸ ਲਗਾਤਾਰ ਭਾਲ ਕਰ ਰਹੀ ਹੈ ਪਰ ਅਜੇ ਤੱਕ ਉਹ ਪੁਲਿਸ ਦੇ ਹੱਥ ਨਹੀਂ ਲੱਗਾ ਹੈ। ਇਸ ਦੌਰਾਨ ਅੰਮ੍ਰਿਤਪਾਲ ਦੀ ਆਖਰੀ ਲੋਕੇਸ਼ਨ ਮਿਲ ਗਈ ਹੈ ਅਤੇ ਇਸ ਗੱਲ ਦਾ ਖੁਲਾਸਾ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕੀਤਾ ਹੈ। ਆਈਜੀਪੀ ਸੁਖਚੈਨ … Read more

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਮਹਾਰਾਸ਼ਟਰ ਪੁਲਿਸ ਚੌਕਸ, ਅੱਤਵਾਦ ਵਿਰੋਧੀ ਦਸਤੇ ਨੂੰ ਵੀ ਕੀਤਾ ਅਲਰਟ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਮਹਾਰਾਸ਼ਟਰ ਪੁਲਿਸ ਚੌਕਸ, ਅੱਤਵਾਦ ਵਿਰੋਧੀ ਦਸਤੇ ਨੂੰ ਵੀ ਕੀਤਾ ਅਲਰਟ

Amrit Singh: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੂਰੇ ਦੇਸ਼ ਵਿੱਚ ਸੁਰੱਖਿਆ ਏਜੰਸੀਆਂ ਅਲਰਟ ਹਨ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੋਇਆ ਹੈ। ਸੁਰੱਖਿਆ ਏਜੰਸੀਆਂ ਨੂੰ ਖਦਸ਼ਾ ਹੈ ਕਿ ਅੰਮ੍ਰਿਤਪਾਲ ਸਿੰਘ ਵਿਦੇਸ਼ ਨਿਕਲ ਸਕਦਾ ਹੈ। ਇਹ ਵੀ ਪੜ੍ਹੋ : : ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ … Read more

Internet in Punjab: ਤਰਨ ਤਾਰਨ ਤੇ ਫ਼ਿਰੋਜ਼ਪੁਰ ‘ਚ ਇੰਟਰਨੈੱਟ ਤੇ ਐਸਐਮਐਸ ’ਤੇ ਪਾਬੰਦੀ ਵਧਾਈ

Internet in Punjab: ਤਰਨ ਤਾਰਨ ਤੇ ਫ਼ਿਰੋਜ਼ਪੁਰ 'ਚ ਇੰਟਰਨੈੱਟ ਤੇ ਐਸਐਮਐਸ ’ਤੇ ਪਾਬੰਦੀ ਵਧਾਈ

Internet in Punjab: ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨ ਤਾਰਨ ਤੇ ਫ਼ਿਰੋਜ਼ਪੁਰ ਵਿੱਚ ਇੰਟਰਨੈੱਟ ਤੇ ਐਸਐਮਐਸ ’ਤੇ ਪਾਬੰਦੀ 24 ਮਾਰਚ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਬਾਕੀ ਜ਼ਿਲ੍ਹਿਆਂ ਅੰਦਰ ਮੰਗਲਵਾਰ ਨੂੰ ਇੰਟਰਨੈੱਟ ਸੇਵਾ … Read more