
ਝੋਨੇ ਦੀ ਲਵਾਈ ਤੋਂ ਪਹਿਲਾਂ CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਬਾਸਮਤੀ ‘ਤੇ MSP ਦੀ ਗਾਰੰਟੀ ?
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਲਈ ਵੱਡਾ ਐਲਾਨ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ। ਕਿਹਾ ਜਾ ਰਿਹਾ ਹੈ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬਾਸਪਤੀ ਦੀ ਪੂਰੀ ਖ਼ਰੀਦ ਤੇ ਐਮਐਸਪੀ…