ਹੋਪ ਦੇ ਸੈਂਕੜੇ ਦੀ ਬਦੌਲਤ ਵੈਸਟਇੰਡੀਜ਼ ਨੇ ਦੂਜੇ ਵਨਡੇ ‘ਚ ਦੱਖਣੀ ਅਫਰੀਕਾ ‘ਤੇ ਜਿੱਤ ਦਰਜ ਕੀਤੀ

SA vs WI

ਨਵੇਂ ਕਪਤਾਨ ਸ਼ਾਈ ਹੋਪ ਦੇ ਅਜੇਤੂ ਸੈਂਕੜੇ ਦੀ ਬਦੌਲਤ ਵੈਸਟਇੰਡੀਜ਼ ਨੇ ਸ਼ਨੀਵਾਰ ਨੂੰ ਦੂਜੇ ਇੱਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਮੇਜ਼ਬਾਨ ਦੱਖਣੀ ਅਫਰੀਕਾ ਨੂੰ 48 ਦੌੜਾਂ ਨਾਲ ਹਰਾ ਦਿੱਤਾ। ਈਸਟ ਲੰਡਨ ਦੇ ਬਫੇਲੋ ਪਾਰਕ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਨ ਤੋਂ ਬਾਅਦ, ਹੋਪ ਦੀਆਂ ਸ਼ਾਨਦਾਰ 128 ਨਾਬਾਦ ਦੌੜਾਂ ਦੀ ਮਦਦ ਨਾਲ ਵੈਸਟਇੰਡੀਜ਼ ਨੇ … Read more