
ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜੀਫ਼ਾ ਦੇਣ ਲਈ 110.00 ਲੱਖ ਰੁਪਏ ਦੀ ਰਾਸ਼ੀ ਜਾਰੀ
Chandigarh News : ਪੰਜਾਬ ਸਰਕਾਰ ( ਪੰਜਾਬ ਸਰਕਾਰ ) ਵੱਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110.00 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (ਡਾ. ਤੁਸੀਂ ਮੂਰਖ ਹੋr )ਨੇ ਦੱਸਿਆ ਕਿ…