ਸਿੱਧੂ ਨੇ ਜਲੰਧਰ ਹਾਰ ਨੂੰ ਦੱਸਿਆ ਪੁਲਿਸ ਐਕਸ਼ਨ, ਕਰਨਾਟਕ ਜਿੱਤ ਦੀਆਂ ਦਿੱਤੀਆਂ ਵਧਾਈਆਂ
ਪੰਜਾਬ ਨਿਊਜ਼: ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੱਧੂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਕਾਂਗਰਸ ਪਾਰਟੀ ਦੀ ਹਾਰ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਜਿੱਤ ‘ਤੇ ਟਵੀਟ ਕੀਤਾ ਹੈ। ਸਿੱਧੂ ਨੇ ਜਲੰਧਰ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਦੀ ਜਿੱਤ ਨੂੰ ਪੁਲਿਸ ਦੀ ਕਾਰਵਾਈ…