ਕੀਰਤਪੁਰ ਸਾਹਿਬ ਵਿਖੇ ਅੱਜ ਹੋਰ ਰਹੀਆਂ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ ਪ੍ਰਵਾਹ
ਪ੍ਰਕਾਸ਼ ਸਿੰਘ ਬਾਦਲ: ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਅੱਜ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਦੇ ਨਜ਼ਦੀਕ ਬਣੇ ਅਸਤਘਾਟ ਵਿਖੇ ਜਲ-ਪ੍ਰਵਾਹ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਤੇ ਵਰਕਰ ਵੀ ਆਪਣੇ ਨੇਤਾ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਕੀਰਤਪੁਰ ਸਾਹਿਬ ਵਿਖੇ…