ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲੀ ਦੋਸ਼ਣ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲੀ ਦੋਸ਼ਣ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab News: ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ ਦੋਸ਼ਣ ਚਰਨ ਕੌਰ ਨੂੰ … Read more

ਨੌਜਵਾਨਾਂ ਦੇ ਹੱਥਾਂ ‘ਚ ਲੈਪਟਾਪ, ਨਿਯੁਕਤੀ ਪੱਤਰ ਤੇ ਮੈਡਲ ਹੋਣੇ ਚਾਹੀਦੇ ਨੇ, ਹਥਿਆਰ ਨਹੀਂ : ਸੀਐਮ ਭਗਵੰਤ ਮਾਨ

ਨੌਜਵਾਨਾਂ ਦੇ ਹੱਥਾਂ 'ਚ ਲੈਪਟਾਪ, ਨਿਯੁਕਤੀ ਪੱਤਰ ਤੇ ਮੈਡਲ ਹੋਣੇ ਚਾਹੀਦੇ ਨੇ, ਹਥਿਆਰ ਨਹੀਂ : ਸੀਐਮ ਭਗਵੰਤ ਮਾਨ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇ।ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ … Read more

Internet in Punjab : ਹੁਣ ਤਰਨਤਾਰਨ ਤੇ ਫ਼ਿਰੋਜ਼ਪੁਰ ‘ਚ ਵੀ ਇੰਟਰਨੈੱਟ ਸੇਵਾਵਾਂ ਹੋਈਆਂ ਬਹਾਲ

Internet in Punjab : ਹੁਣ ਤਰਨਤਾਰਨ ਤੇ ਫ਼ਿਰੋਜ਼ਪੁਰ 'ਚ ਵੀ ਇੰਟਰਨੈੱਟ ਸੇਵਾਵਾਂ ਹੋਈਆਂ ਬਹਾਲ

Internet in Punjab : ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਵੀ ਸੇਵਾਵਾਂ ਬਹਾਲ ਹੋ ਗਈਆਂ ਹਨ। ਇਨ੍ਹਾਂ ਹੁਕਮਾਂ ਤੋਂ ਬਾਅਦ ਪੂਰੇ ਪੰਜਾਬ ਵਿਚ ਇੰਟਰਨੈੱਟ ਸੇਵਾ ਚਾਲੂ ਹੋ ਗਈ ਹੈ। ਇਸ ਤੋਂ ਪਹਿਲਾਂ ਬੀਤੇ ਕੱਲ ਅੰਮ੍ਰਿਤਸਰ ਦੇ ਅਜਨਾਲਾ ਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ … Read more

Ludhiana News : ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 4 ਦੋਸ਼ੀ ਕਾਬੂ, ਇਕ ਕਾਰ ਵੀ ਬਰਾਮਦ

Ludhiana News : ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 4 ਦੋਸ਼ੀ ਕਾਬੂ, ਇਕ ਕਾਰ ਵੀ ਬਰਾਮਦ

Ludhiana News : ਐਸਟੀਐਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਕੀਤੀ ਗਈ ਨਾਕੇਬੰਦੀ ਦੌਰਾਨ ਕਾਰ ਸਵਾਰ ਚਾਰ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰ ਰਾਸ਼ਟਰੀ ਬਾਜ਼ਾਰ ਵਿਚ ਕਰੀਬ 11 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਐਸਟੀਐਫ … Read more

Punjab News: ਪੰਜਾਬ ਦੇ ਭਖੇ ਮਾਹੌਲ ‘ਚ ਪਾਕਿਸਤਾਨ ਨੇ ਭੇਜੀ ਹਥਿਆਰਾਂ ਦੀ ਖੇਪ

Punjab News: ਪੰਜਾਬ ਦੇ ਭਖੇ ਮਾਹੌਲ 'ਚ ਪਾਕਿਸਤਾਨ ਨੇ ਭੇਜੀ ਹਥਿਆਰਾਂ ਦੀ ਖੇਪ

Punjab News: ਪੰਜਾਬ ਦੇ ਭਖੇ ਮਾਹੌਲ ਦਾ ਫਾਇਦਾ ਪਾਕਿਸਤਾਨ ਨੇ ਉਠਾਉਣਾ ਸ਼ੁਰੂ ਕਰ ਦਿੱਤਾ ਹੈ। ਪਾਕਿਸਤਾਨ ਵੱਲੋਂ ਅੱਜ ਭਾਰਤ ਦੀ ਸਰੱਦ ਉਪਰ ਹਥਿਆਰਾਂ ਦੀ ਖੇਪ ਪਹੁੰਚਾਈ ਗਈ। ਇਹ ਹਥਿਆਰ ਡਰੋਨ ਰਾਹੀਂ ਸੁੱਟੇ ਗਏ। ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਇਹ ਦਹਿਸ਼ਤੀ ਘਟਨਾ ਨੂੰ ਅੰਜ਼ਾਮ ਦੇਣ ਲਈ ਭੇਜੇ ਹੋ ਸਕਦੇ ਹਨ। ਹਾਸਲ ਜਾਣਕਾਰੀ ਮੁਤਾਬਕ ਬੀਐਸਐਫ ਨੇ … Read more

ਭਗਵੰਤ ਮਾਨ ਸਰਕਾਰ ਦੀ ਸ਼ਰਾਬ ਨੀਤੀ ਨੇ ਚੰਡੀਗੜ੍ਹ ਨੂੰ ਪਾਇਆ ਵਖਤ, ਆਖਰ ਯੂਟੀ ਪ੍ਰਸ਼ਾਸਨ ਨੂੰ ਚੁੱਕਣਾ ਪਿਆ ਵੱਡਾ ਕਦਮ

ਭਗਵੰਤ ਮਾਨ ਸਰਕਾਰ ਦੀ ਸ਼ਰਾਬ ਨੀਤੀ ਨੇ ਚੰਡੀਗੜ੍ਹ ਨੂੰ ਪਾਇਆ ਵਖਤ, ਆਖਰ ਯੂਟੀ ਪ੍ਰਸ਼ਾਸਨ ਨੂੰ ਚੁੱਕਣਾ ਪਿਆ ਵੱਡਾ ਕਦਮ

ਚੰਡੀਗੜ੍ਹ ਨਿਊਜ਼: ਪੰਜਾਬ ਦੀ ਸ਼ਰਾਬ ਨੀਤੀ ਨੇ ਚੰਡੀਗੜ੍ਹ ਨੂੰ ਵਖਤ ਪਾਇਆ ਹੋਇਆ ਹੈ। ਕਿਸੇ ਵੇਲੇ ਪੰਜਾਬ ਵਾਲੇ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਖਰੀਦ ਕੇ ਪੀਂਦੇ ਸੀ ਪਰ ਹੁਣ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਵੀ ਸ਼ਰਾਬ ਦੇ ਰੇਟ ਘਟਾ ਦਿੱਤੇ ਹਨ। ਇਸ ਲਈ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕੇਦਾਰ ਕਾਰੋਬਾਰ ਕਰਨ ਤੋਂ ਵੀ ਕਤਰਾ ਰਹੇ ਹਨ। ਹਾਲਾਤ … Read more

ਆਖਰ ਕਦੋਂ ਰੁਕੇਗਾ ਖੁਦਕੁਸ਼ੀਆਂ ਦਾ ਦੌਰ? ਮਕਾਨ ਲਈ ਲਿਆ ਕਰਜ਼ਾ ਨਾ ਉਤਾਰ ਸਕਣ ਕਰਕੇ ਪਤੀ-ਪਤਨੀ ਵੱਲੋਂ ਖੁਦਕੁਸ਼ੀ

ਆਖਰ ਕਦੋਂ ਰੁਕੇਗਾ ਖੁਦਕੁਸ਼ੀਆਂ ਦਾ ਦੌਰ? ਮਕਾਨ ਲਈ ਲਿਆ ਕਰਜ਼ਾ ਨਾ ਉਤਾਰ ਸਕਣ ਕਰਕੇ ਪਤੀ-ਪਤਨੀ ਵੱਲੋਂ ਖੁਦਕੁਸ਼ੀ

ਅਨਿਲ ਜੈਨਸੰਗਰੂਰ ਨਿਊਜ਼: ਪੰਜਾਬ (Punjab) ਅੰਦਰ ਕਰਜ਼ੇ ਹੇਠ ਦੱਬੇ ਲੋਕਾਂ ਵੱਲੋਂ ਖੁਦਕੁਸ਼ੀਆਂ ਦਾ ਦੌਰ ਜਾਰੀ ਹੈ। ਹਲਕਾ ਲਹਿਰਾਗਾਗਾ ਦੇ ਪਿੰਡ ਬਖੋਰਾ ਕਲਾਂ ਵਿੱਚ ਅੱਠ ਲੱਖ ਦੇ ਕਰਜ਼ੇ ਤੋਂ ਤੰਗ ਆ ਕੇ ਪਤੀ–ਪਤਨੀ (Husband-Wife) ਨੇ ਖੁਦਕੁਸ਼ੀ ਕਰ ਲਈ। ਉਨ੍ਹਾਂ ਨੇ ਕਰਜ਼ਾ ਚੁੱਕ ਕੇ ਮਕਾਨ ਲਿਆ ਗਿਆ ਸੀ। ਮਿਹਨਤ–ਮਜ਼ਦੂਰੀ ਕਰਨ ਦੇ ਬਾਵਜੂਦ ਉਹ ਕਰਜ਼ਾ ਨਹੀਂ ਉਤਾਰ ਸਕੇ … Read more

Amritpal Singh: ਹੁਣ ਤੱਕ 207 ਵਿਅਕਤੀ ਪੁਲਿਸ ਹਿਰਾਸਤ ‘ਚ, 30 ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ

Amritpal Singh: ਹੁਣ ਤੱਕ 207 ਵਿਅਕਤੀ ਪੁਲਿਸ ਹਿਰਾਸਤ 'ਚ, 30 ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ

ਅੰਮ੍ਰਿਤਪਾਲ ਸਿੰਘ: ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ’ਚੋਂ 30 ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ ਹਨ ਜਦੋਂਕਿ 177 ਜਣਿਆ ਨੂੰ ਧਾਰਾ … Read more

ਜ਼ਮੀਨ ਦੇ ਲਾਲਚ ‘ਚ ਛੇ ਸਾਲਾ ਮਾਸੂਮ ਨੂੰ ਗੋਲੀਆਂ ਨਾਲ ਭੁੰਨ੍ਹਿਆ, ਕੋਟਲੀ ਕਲਾਂ ਕਤਲ ਕੇਸ ‘ਚ ਵੱਡਾ ਖੁਲਾਸਾ

ਜ਼ਮੀਨ ਦੇ ਲਾਲਚ 'ਚ ਛੇ ਸਾਲਾ ਮਾਸੂਮ ਨੂੰ ਗੋਲੀਆਂ ਨਾਲ ਭੁੰਨ੍ਹਿਆ, ਕੋਟਲੀ ਕਲਾਂ ਕਤਲ ਕੇਸ 'ਚ ਵੱਡਾ ਖੁਲਾਸਾ

Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ’ਚ ਕਤਲ ਕੀਤੇ ਗਏ ਹਰਉਦੈਵੀਰ ਸਿੰਘ (6) ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਹ ਕਤਲ ਜ਼ਮੀਨ ਦਾ ਲਾਲਚ ਵਿੱਚ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਨੇ ਤਿੰਨ ਮੁੱਖ ਮੁਲਜ਼ਮਾਂ ਤੋਂ ਬਾਅਦ ਦੋ ਔਰਤਾਂ ਸਣੇ ਚਾਰ ਹੋਰ ਵਿਅਕਤੀਆਂ ਨੂੰ ਕੇਸ ’ਚ ਸ਼ਾਮਲ ਕਰ ਲਿਆ ਹੈ, ਪਰ … Read more

ਚੰਡੀਗੜ੍ਹ ‘ਚ ਟੀਵੀ ਦੇ 4,720 ਮਰੀਜ਼, ਪੰਜਾਬ ‘ਚ ਮਰੀਜ਼ਾਂ ਦੀ ਗਿਣਤੀ ਹੋਈ 50,000 ਨੂੰ ਪਾਰ

ਚੰਡੀਗੜ੍ਹ 'ਚ ਟੀਵੀ ਦੇ 4,720 ਮਰੀਜ਼, ਪੰਜਾਬ 'ਚ ਮਰੀਜ਼ਾਂ ਦੀ ਗਿਣਤੀ ਹੋਈ 50,000 ਨੂੰ ਪਾਰ

ਵਿਸ਼ਵ ਤਪਦਿਕ ਦਿਵਸ 2023: ਦੁਨੀਆ ਦੀਆਂ ਸਭ ਤੋਂ ਘਾਤਕ ਛੂਤ ਦੀਆਂ ਬਿਮਾਰੀਆਂ ਵਿੱਚੋਂ ਇੱਕ, ਟੀਬੀ (Tuberculosis ) ਹਰਿਆਣਾ, ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਇੰਡੀਆ ਟੀਬੀ ਰਿਪੋਰਟ 2022 ਦੇ ਅਨੁਸਾਰ, ਪੰਜਾਬ ਵਿੱਚ ਨੋਟੀਫਾਈਡ ਟੀਬੀ ਦੇ ਮਰੀਜ਼ਾਂ ਦੀ ਗਿਣਤੀ 50,142 ਹੈ। ਇਨ੍ਹਾਂ ਵਿੱਚੋਂ 88 ਫੀਸਦੀ ਭਾਵ 44,311 ਹਜ਼ਾਰ ਨਵੇਂ ਸੰਕਰਮਿਤ ਹਨ। 67 … Read more