
ਵੱਡੇ ਖ਼ਤਰੇ ਦਾ ਸੰਕੇਤ ! ਪੁਲਿਸ ਵੱਲੋਂ ਜ਼ਿਲ੍ਹਾ ਅਤੇ ਸਬ-ਡਵੀਜਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ
Punjab News: ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਅਲਰਟ ‘ਤੇ ਹੈ। ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਨੇ ਟਵੀਟ ਕਰਕੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਅਧਿਕਾਰਿਤ ਟਵਿੱਟਰ ‘ਤੇ…