
Punjab News: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲੁਆਈ ਲਈ ਪਲੈਨਿੰਗ ਦਾ ਐਲਾਨ, ਪੰਜਾਬ ਨੂੰ 4 ਜ਼ੋਨਾਂ ‘ਚ ਵੰਡਿਆ
Punjab News: ਪੰਜਾਬ ਸਰਕਾਰ ਨੇ ਝੋਨੇ ਦੀ ਲੁਆਈ ਲਈ ਪਲੈਨਿੰਗ ਐਲਾਨ ਦਿੱਤੀ ਹੈ। ਇਸ ਵਾਰ ਵੀ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਉਂਝ ਬਿਜਲੀ ਦੀ ਸਪਲਾਈ ਜਾਂ ਹੋਰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਸਰਕਾਰ ਨੇ ਸੂਬੇ ਨੂੰ 10 ਹਿੱਸਿਆ ਵਿੱਚ ਵੰਡ ਦਿੱਤਾ ਹੈ ਤਾਂ ਜੋ ਝੋਨੇ ਦੀ ਲੁਆਈ ਲਈ 8…