Punjab News: ਸੀਐਮ ਭਗਵੰਤ ਮਾਨ ਵੱਲੋਂ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨਾਲ ਹੋਣ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਐਲਾਨ

Punjab News: ਸੀਐਮ ਭਗਵੰਤ ਮਾਨ ਵੱਲੋਂ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨਾਲ ਹੋਣ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਐਲਾਨ

ਪੰਜਾਬ ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਐਲਾਨ ਕੀਤਾ ਹੈ ਕਿ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਤੇ ਘਰਾਂ ਦਾ ਨੁਕਸਾਨ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੇਮੌਸਮੇ ਮੀਂਹ ਤੇ ਗੜ੍ਹਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੇਰੀ … Read more

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਰਾਜਸਥਾਨ ਤੋਂ ਧਮਕੀ, ‘ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਓ ਨਹੀਂ ਤਾਂ ਜਲਦ ਹੀ ਮਾਰ..

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਰਾਜਸਥਾਨ ਤੋਂ ਧਮਕੀ, 'ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਓ ਨਹੀਂ ਤਾਂ ਜਲਦ ਹੀ ਮਾਰ..

Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਨੇ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਓ ਨਹੀਂ ਤਾਂ ਉਨ੍ਹਾਂ ਨੂੰ ਜਲਦ ਹੀ ਮਾਰ ਦਿੱਤਾ ਜਾਏਗਾ। ਇਹ ਖੁਲਾਸਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਦ … Read more

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਐਲਾਨ, ਅੱਜ ਤੋਂ ਪੁੱਤ ਦਾ ਕੇਸ ਰੱਬ ਭਰੋਸੇ ਛੱਡਿਆ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਐਲਾਨ, ਅੱਜ ਤੋਂ ਪੁੱਤ ਦਾ ਕੇਸ ਰੱਬ ਭਰੋਸੇ ਛੱਡਿਆ

Sidhu Moosewala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਤੋਂ ਬਾਅਦ ਆਪਣੇ ਪੁੱਤਰ ਦਾ ਕੇਸ ਰੱਬ ਭਰੋਸੇ ਛੱਡ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕਰ ਦਿੱਤਾ ਹੈ ਕਿ ਅੱਜ ਤੋਂ ਬਾਅਦ ਉਹ ਨਾ ਸਰਕਾਰ ਅੱਗੇ ਹੱਥ ਅੱਡਣਗੇ ਤੇ ਨਾ ਹੀ ਕਿਸੇ ਸਰਕਾਰੀ ਦਫ਼ਤਰ ਜਾਣਗੇ ਤੇ ਸਿਰਫ਼ ਵਾਹਿਗੁਰੂ ਅੱਗੇ ਅਰਦਾਸ ਕਰਨਗੇ। ਉਨ੍ਹਾਂ ਲੋਕਾਂ … Read more

ਬੇਮੌਸਮੀ ਬਾਰਸ਼ ਤੇ ਹਨ੍ਹੇਰੀ ਨੇ ਪੰਜਾਬ ‘ਚ ਢਾਹਿਆ ਕਹਿਰ, ਕਈ ਇਲਾਕਿਆਂ ‘ਚ 100 ਫੀਸਦੀ ਨੁਕਸਾਨ

ਬੇਮੌਸਮੀ ਬਾਰਸ਼ ਤੇ ਹਨ੍ਹੇਰੀ ਨੇ ਪੰਜਾਬ 'ਚ ਢਾਹਿਆ ਕਹਿਰ, ਕਈ ਇਲਾਕਿਆਂ 'ਚ 100 ਫੀਸਦੀ ਨੁਕਸਾਨ

ਪੰਜਾਬ ਨਿਊਜ਼: ਪੰਜਾਬ ਵਿੱਚ ਬੇਮੌਸਮੀ ਬਾਰਸ਼ ਨੇ ਕਹਿਰ ਵਰ੍ਹਾਇਆ ਹੈ। ਬਾਰਸ਼ ਨੇ ਤੇਜ਼ ਹਨ੍ਹੇਰੀ ਨਾਲ ਸੂਬੇ ਭਰ ਵਿੱਚ 14 ਲੱਖ ਹੈਕਟੇਅਰ ਦੇ ਕਰੀਬ ਫ਼ਸਲ ਪ੍ਰਭਾਵਿਤ ਹੋਈ ਹੈ। ਇਹ ਮੋਟਾ ਜਿਹਾ ਅੰਦਾਜ਼ਾ ਹੈ। ਉਂਝ ਨੁਕਸਾਨ ਇਸ ਤੋਂ ਵੱਧ ਹੋਇਆ ਹੋ ਸਕਦਾ ਹੈ। ਪੰਜਾਬ ਸਰਕਾਰ ਨੇ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ। … Read more

Punjab News : ਮਸ਼ਹੂਰ ਪੰਜਾਬੀ ਗਾਇਕ ਸੰਦੀਪ ਬਰਾੜ ‘ਤੇ ਸ਼ਿਕੰਜਾ ਕੱਸੇਗੀ NIA ,ਪੁੱਛਗਿੱਛ ਲਈ ਜਲਦ ਭੇਜੇਗੀ ਸੰਮਨ

Punjab News : ਮਸ਼ਹੂਰ ਪੰਜਾਬੀ ਗਾਇਕ ਸੰਦੀਪ ਬਰਾੜ 'ਤੇ ਸ਼ਿਕੰਜਾ ਕੱਸੇਗੀ NIA ,ਪੁੱਛਗਿੱਛ ਲਈ ਜਲਦ ਭੇਜੇਗੀ ਸੰਮਨ

Singer Sandeep Brar News: ਸੂਤਰਾਂ ਅਨੁਸਾਰ ਮਸ਼ਹੂਰ ਪੰਜਾਬੀ ਗਾਇਕ ਸੰਦੀਪ ਬਰਾੜ ਬਾਰੇ ਵੱਡੀ ਖਬਰ ਆਈ ਹੈ। ਹੁਣ ਜਲਦੀ ਹੀ NIA ਉਨ੍ਹਾਂ ‘ਤੇ ਸ਼ਿਕੰਜਾ ਕੱਸ ਸਕਦੀ ਹੈ। ਇਹ ਕਾਰਵਾਈ ਗਾਇਕ ਸੰਦੀਪ ਬਰਾੜ ਦੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਾਂ ਨੂੰ ਲੈ ਕੇ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ NIA ਨੇ ਗਾਇਕ ਸੰਦੀਪ ਬਰਾੜ ਨੂੰ … Read more

ਪੰਜਾਬ ਵਿੱਚ ਕਾਨੂੰਨ ਵਿਵਸਥਾ ‘ਤੇ ਬੋਲੇ ਕੇਜਰੀਵਾਲ, ਪੰਜਾਬ ਵਿੱਚ ਅਮਨ-ਕਾਨੂੰਨ ਸਾਡੀ ਪਹਿਲ

ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਬੋਲੇ ਕੇਜਰੀਵਾਲ, ਪੰਜਾਬ ਵਿੱਚ ਅਮਨ-ਕਾਨੂੰਨ ਸਾਡੀ ਪਹਿਲ

Chandigarh News : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੱਤਾ ਕਿ ਸੂਬੇ ਦੀ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਉਨ੍ਹਾਂ ਦੀ ਪਹਿਲ ਹੈ। ਸ਼ਨੀਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ … Read more

CM ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ

CM ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨਿੱਚਰਵਾਰ ਨੂੰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ … Read more

ਇਨਸਾਨੀਅਤ ਸ਼ਰਮਸਾਰ; ਘਰ ਦੀ ਨੂੰਹ ਨਾਲ ਸਹੁਰਾ, ਜੀਜਾ, ਭਤੀਜਾ ਤੇ ਵਿਚੋਲਾ ਕਰਦੇ ਸਨ ਜਬਰ ਜ਼ਨਾਹ

ਇਨਸਾਨੀਅਤ ਸ਼ਰਮਸਾਰ; ਘਰ ਦੀ ਨੂੰਹ ਨਾਲ ਸਹੁਰਾ, ਜੀਜਾ, ਭਤੀਜਾ ਤੇ ਵਿਚੋਲਾ ਕਰਦੇ ਸਨ ਜਬਰ ਜ਼ਨਾਹ

Ludhiana news:ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਇੱਕ ਲੜਕੀ ਦਾ ਤਿੰਨ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਪਰ ਸਹੁਰੇ ਪਰਿਵਾਰ ਵਿੱਚ ਉਸ ਦੇ ਨਾਲ ਅਜਿਹਾ ਕੁਝ ਹੁੰਦਾ ਰਿਹਾ ਜਿਸ ਨੂੰ ਸੁਣਕੇ ਤੁਹਾਡੇ ਵੀ ਰੌਗਟੇ ਖੜੇ ਹੋ ਜਾਣਗੇ। ਇਸ ਮੁਟਿਆਰ ਨਾਲ ਸਹੁਰੇ ਘਰ ਵਿੱਚ ਸਹੁਰਾ, ਜੀਜਾ, ਭਤੀਜੇ ਅਤੇ ਵਿਚੋਲਾ ਮਿਲਕੇ ਸਮੂਹਿਕ ਬਲਾਤਕਾਰ ਕੀਤਾ ਜਾਂਦਾ ਸੀ। ਲੜਕੀ ਨੇ ਦੱਸਿਆ … Read more

ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲੀ ਦੋਸ਼ਣ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲੀ ਦੋਸ਼ਣ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab News: ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ ਦੋਸ਼ਣ ਚਰਨ ਕੌਰ ਨੂੰ … Read more

ਮੌਸਮ ਨੇ ਬਦਲਿਆ ਮਿਜਾਜ਼ ! ਮੀਂਹ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਤਬਾਹ, ਕਿਸਾਨਾਂ ਦੀ ਵਧੀ ਚਿੰਤਾ

ਮੌਸਮ ਨੇ ਬਦਲਿਆ ਮਿਜਾਜ਼ ! ਮੀਂਹ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਤਬਾਹ, ਕਿਸਾਨਾਂ ਦੀ ਵਧੀ ਚਿੰਤਾ

Weather Update: ਪੰਜਾਬ -ਹਰਿਆਣਾ ਵਿੱਚ ਲਗਾਤਾਰ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲਾਂ ‘ਤੇ ਰੱਬ ਕਹਿਰ ਢਾਹ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਵਿੱਚ ਮੀਂਹ, ਗੜੇਮਾਰੀ ਤੇ ਹਨੇਰੀ ਕਾਰਨ ਕਰੀਬ 3 ਫੀਸਦੀ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੀ ਚਿੰਤਾ … Read more