ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ, ਪੰਡਾਲ ‘ਚ ਰੱਖਿਆ ਜਾਵੇਗਾ ਬੁੱਤ ਤੇ ਆਖਰੀ ਸਵਾਰੀ ਥਾਰ

ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ, ਪੰਡਾਲ 'ਚ ਰੱਖਿਆ ਜਾਵੇਗਾ ਬੁੱਤ ਤੇ ਆਖਰੀ ਸਵਾਰੀ ਥਾਰ

Sidhu Moosewala Death Anniversary: ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬਰਸੀ ਪੰਜਾਬ ਦੀ ਦਾਣਾ ਮੰਡੀ ਮਾਨਸਾ ਵਿੱਚ ਮਨਾਈ ਜਾਵੇਗੀ । ਸਿੱਧੂ ਮੂਸੇਵਾਲਾ ਦਾ ਬੁੱਤ 5911 ਟਰੈਕਟਰ ‘ਤੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ 19 ਮਾਰਚ ਨੂੰ ਮਨਾਈ ਜਾਵੇਗੀ ਅਤੇ ਇਸ … Read more

ਭਲਕੇ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਪੰਡਾਲ ‘ਚ ਰੱਖਿਆ ਜਾਵੇਗਾ ਬੁੱਤ ਤੇ ਲਾਸਟ ਰਾਈਡ ਥਾਰ

ਭਲਕੇ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਪੰਡਾਲ 'ਚ ਰੱਖਿਆ ਜਾਵੇਗਾ ਬੁੱਤ ਤੇ ਲਾਸਟ ਰਾਈਡ ਥਾਰ

Sidhu Moosewala First Death Anniversary : ​​ਪੰਜਾਬੀ ਗਾਇਕ ਅਤੇ ਕਾਂਗਰਸੀ (Congress) ਆਗੂ ਰਹੇ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮਾਨਸਾ ਦੀ ਦਾਣਾ ਮੰਡੀ ਵਿੱਚ ਬਰਸੀ ਮਨਾਈ ਜਾਵੇਗੀ। 5911 ਟਰੈਕਟਰ ‘ਤੇ ਸਿੱਧੂ ਮੂਸੇਵਾਲਾ ਦਾ ਬੁੱਤ ਦਰਸ਼ਨਾਂ ਲਈ ਰੱਖਿਆ ਜਾਵੇਗਾ। ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਭਲਕੇ 19 ਮਾਰਚ ਨੂੰ ਮਨਾਈ ਜਾਵੇਗੀ ਅਤੇ … Read more

Mansa: ਛੇ ਸਾਲਾ ਬੱਚੇ ਦੀ ਗੋਲੀਆਂ ਮਾਰ ਕੇ ਹੱਤਿਆ, ਬੁਲੇਟ ਸਵਾਰ ਨੌਜਵਾਨਾਂ ਨੇ ਕੀਤਾ ਹਮਲਾ

Mansa: ਛੇ ਸਾਲਾ ਬੱਚੇ ਦੀ ਗੋਲੀਆਂ ਮਾਰ ਕੇ ਹੱਤਿਆ, ਬੁਲੇਟ ਸਵਾਰ ਨੌਜਵਾਨਾਂ ਨੇ ਕੀਤਾ ਹਮਲਾ

ਮਾਨਸਾ ਨਿਊਜ਼: ਮਾਨਸਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਇੱਥੋਂ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬੱਚੇ ਦੀ ਭੈਣ ਵੀ ਜ਼ਖ਼ਮੀ ਹੋਈ ਹੈ। ਇਹ ਵੀ ਪੜ੍ਹੋ: ਹੁਣ ਬੰਬੀਹਾ ਗੈਂਗ ਦੀ ਲਾਰੈਂਸ ਤੇ ਗੋਲਡੀ ਬਰਾੜ ਨੂੰ … Read more

Punjab News: ਪੰਜਾਬ ਸਰਕਾਰ ਲੋਕ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀਆਂ ਬਰੂਹਾਂ ’ਤੇ ਜਾ ਕੇ ਕਰਨ ਲਈ ਵਚਨਬੱਧ

Punjab News: ਪੰਜਾਬ ਸਰਕਾਰ ਲੋਕ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀਆਂ ਬਰੂਹਾਂ ’ਤੇ ਜਾ ਕੇ ਕਰਨ ਲਈ ਵਚਨਬੱਧ

Mansa: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਡੇਰਾ ਬਾਬਾ ਥੰਮਨ ਸਿੰਘ ਪਿੰਡ ਬੱਛੋਆਣਾ ਵਿਖੇ ਵਿਧਾਇਕ ਹਲਕਾ ਬੁਢਲਾਡਾ ਪਿ੍ਰੰਸੀਪਲ ਬੁੱਧ ਰਾਮ ਅਤੇ ਐਸ.ਡੀ.ਐਮ. ਬੁਢਲਾਡਾ … Read more

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਧਮਕੀ ਦੇਣ ਦੇ ਮਾਮਲੇ ‘ਚ 14 ਸਾਲਾ ਲੜਕੇ ਨੂੰ ਕੀਤਾ ਗ੍ਰਿਫਤਾਰ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਧਮਕੀ ਦੇਣ ਦੇ ਮਾਮਲੇ 'ਚ 14 ਸਾਲਾ ਲੜਕੇ ਨੂੰ ਕੀਤਾ ਗ੍ਰਿਫਤਾਰ

Mansa News : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਰਿਵਾਰ ਲਗਾਤਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਪਰਿਵਾਰ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕੁੱਝ ਦਿਨ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਮਾਨਸਾ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ … Read more