
Punjab News: ਹੁਣ ਵਧ ਸਕਦੀਆਂ ਮੰਤਰੀ ਕਟਾਰੂਚੱਕ ਦੀਆਂ ਮੁਸ਼ਕਲਾਂ, ਮਾਮਲਾ ਵਿਸ਼ੇਸ਼ ਜਾਂਚ ਟੀਮ ਹਵਾਲੇ
Punjab News: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਪੋਰਟ ਮਗਰੋਂ ਪੰਜਾਬ ਸਰਕਾਰ ਨੇ ਕਥਿਤ ਅਸ਼ਲੀਲ ਵੀਡੀਓ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਵਿਰੋਧੀ ਧਿਰਾਂ ਕਟਾਰੂਚੱਕ ਨੂੰ ਬਰਖਾਸਤ ਕਰਨ ਲਈ ਦਬਾਅ ਬਣਾ ਰਹੀਆਂ ਹਨ ਪਰ ਫਿਲਹਾਲ ਦੀ ਘੜੀ ਇਹ ਮਾਮਲਾ ਲਟਕ…