ਆਪਰੇਸ਼ਨ ‘ਅੰਮ੍ਰਿਤਪਾਲ’ ਦੌਰਾਨ ਅਗਲੇ ਦੋ ਦਿਨ ਪੰਜਾਬ ‘ਚ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
ਪੰਜਾਬ ਨਿਊਜ਼: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਮੁਹਿੰਮ ਐਤਵਾਰ ਨੂੰ ਵੀ ਜਾਰੀ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੂਰੇ ਪੰਜਾਬ ਵਿੱਚ ਪੁਲਿਸ ਪ੍ਰਸ਼ਾਸਨ ਨੂੰ ਅਲਰਟ ਮੋਡ ‘ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਮਾਹੌਲ ਖ਼ਰਾਬ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਐਤਵਾਰ ਦੁਪਹਿਰ 12…