
‘ਕਾਂਗਰਸ ‘ਤੇ ਬੜੀ ਤੇਜ਼ੀ ਨਾਲ ਕਾਰਵਾਈ ਕੀਤੀ ਪਰ ਆਪਣੇ ਮੰਤਰੀ ਦੀ ਵੀਡੀਓ ਆਉਣ ਤੋਂ ਬਾਅਦ ਵੀ…’
Punjab News: ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ਤੇ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਿੱਖਾ ਸ਼ਬਦੀ ਵਾਰ ਕੀਤਾ ਹੈ। ਖਹਿਰਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਸਨਸਨੀਖੇਜ਼ ਵੀਡੀਓ ਸਬੂਤ ਅਤੇ ਪੀੜਤ ਦੇ ਬਿਆਨ ਦੇ ਬਾਵਜੂਦ ਮੰਤਰੀ ਕਟਾਰੂਚੱਕ ਦੇ ਘਿਨਾਉਣੇ ਅਪਰਾਧ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਸੁਖਪਾਲ…