
ਮਾਲੀਏ ਵਿੱਚ ਵਾਧਾ ਇਮਾਨਦਾਰ ਮਾਨ ਸਰਕਾਰ ਦੀ ਕਾਮਯਾਬੀ ਅਤੇ ਆਮ ਲੋਕਾਂ ਦੇ ਸਮਰਥਨ ਦਾ ਸਬੂਤ : ਆਪ ਮੰਤਰੀ
Jalandhar News : “ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੇ ਤੀਜੀ ਧਿਰ ਦਾ ਮੁੱਖ ਮੰਤਰੀ ਚੁਣਿਆ ਅਤੇ ਉਹ ਵੀ ਇਤਿਹਾਸਕ ਬਹੁਮਤ ਨਾਲ। ਅਤੇ ਹੁਣ ‘ਆਪ’ ਸਰਕਾਰ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ, ਜਿਨ੍ਹਾਂ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਉਨ੍ਹਾਂ ਨੂੰ ਚੁਣਿਆ ਸੀ,” ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ।…