ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ|| ਪੰਜਾਬ ਚ ਜਲਦ ਭਰਤੀ ਕੀਤੇ ਜਾਣਗੇ 20000 ਅਧਿਆਪਕ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਏਬੀਪੀ ਨਿਊਜ਼ ਦੇ ਮੰਚ ਤੇ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦਿਆਂ ਕਿਹਾ ਕਿ, ਪੰਜਾਬ ਵਿੱਚ ਸਾਡੀ ਸਰਕਾਰ ਆਉਣ ਤੋਂ ਬਾਅਦ ਜਿਥੇ ਬੇਰੁਜ਼ਗਾਰ ਅਧਿਆਪਕਾਂ ਅਤੇ ਹੋਰਨਾਂ ਵੱਡੀ ਗਿਣਤੀ ਵਿੱਚ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। full Interview https://www.abplive.com/sharewidget/video-id-2184369.html ਉਥੇ ਹੀ ਸਾਡੀ ਸਰਕਾਰ, ਆਉਣ ਵਾਲੇ ਦਿਨਾਂ ਦੇ ਅੰਦਰ ਪੰਜਾਬ ਵਿੱਚ 20000 ਅਧਿਆਪਕ … Read more