ਆਸਟ੍ਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਕੇ 3 ਮੈਚਾਂ ਦੀ ਵਨਡੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ
ਮਿਸ਼ੇਲ ਮਾਰਸ਼ (ਅਜੇਤੂ 66) ਅਤੇ ਟ੍ਰੈਵਿਸ ਹੈੱਡ (ਅਜੇਤੂ 51) ਵਿਚਾਲੇ 121 ਦੌੜਾਂ ਦੀ ਅਜੇਤੂ ਸ਼ੁਰੂਆਤੀ ਸਾਂਝੇਦਾਰੀ ਦੀ ਮਦਦ ਨਾਲ ਆਸਟਰੇਲੀਆ ਨੇ ਐਤਵਾਰ ਨੂੰ ਇੱਥੇ ਦੂਜੇ ਵਨਡੇ ਵਿੱਚ ਭਾਰਤ ਨੂੰ 10 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ। 118 ਦੌੜਾਂ ਦੇ ਮਾਮੂਲੀ ਟੀਚੇ ਦਾ ਪਿੱਛਾ ਕਰਦਿਆਂ ਮਿਸ਼ੇਲ ਸਟਾਰਕ ਦੇ 5/53 … Read more