ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ! ਵਧਾਈ ਗਈ ਰਾਹਤ ਰਾਸ਼ੀ, 15 ਅਕਤੂਬਰ ਤੋਂ ਮਿਲਣਗੇ ਮੁਆਵਜ਼ੇ ਦੇ ਚੈੱਕ, CM ਬੋਲੇ- ਦੀਵਾਲੀ ਤੋਂ ਪਹਿਲਾਂ ਹੀ ਪੰਜਾਬੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੇ ਦੀਵੇ ਜਲਾਵਾਂਗੇ
₹2,000 ਤੋਂ ਸਿੱਧਾ ₹10,000 ਪ੍ਰਤੀ ਏਕੜ ਮੁਆਵਜ਼ਾ! 26% ਤੋਂ 100% ਫ਼ਸਲ ਨੁਕਸਾਨ ‘ਤੇ ਵੱਡੀ ਰਾਹਤ, ₹20,000 ਤੱਕ ਦਾ ਮੁਆਵਜ਼ਾ ਅਤੇ…