Yaar Mera Titliyaan Warga latest song | ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦਾ ਦੂਜਾ ਗੀਤ ‘ਨਵਾਂ ਨਵਾਂ ਪਿਆਰ’ 17 ਅਗਸਤ ਨੂੰ ਹੋਵੇਗਾ ਰਿਲੀਜ਼
ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਆਪਣੇ ਟਰੇਲਰ ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫ਼ਿਲਮ ਦੇ ਟਰੇਲਰ ਨੂੰ ਯੂਟਿਊਬ ’ਤੇ ਹੁਣ ਤਕ 12 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਫ਼ਿਲਮ ਦਾ ਇਕ ਗੀਤ ‘ਇਕੋ ਇਕ ਦਿਲ’ ਵੀ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ, ਜਿਸ ਨੂੰ ਗਿੱਪੀ ਗਰੇਵਾਲ ਤੇ ਸੁਦੇਸ਼ ਕੁਮਾਰੀ…