ਉਮੇਸ਼ ਪਾਲ ਕਤਲ ਕਾਂਡ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਹੈਰਾਨ ਕਰਨ ਵਾਲੇ ਖੁਲਾਸੇ ਹੋ ਰਹੇ ਹਨ। ਇਹ ਕਤਲੇਆਮ ਪੂਰੀ ਸਾਜ਼ਿਸ਼ ਤਹਿਤ ਕੀਤਾ ਗਿਆ ਸੀ। ਜਿਸ ਵਿੱਚ ਮੁੱਖ ਸਾਜ਼ਿਸ਼ਕਰਤਾ ਅਤੀਕ ਅਹਿਮਦ ਦੀ ਪਤਨੀ ਸ਼ਾਇਸਤਾ ਦਾ ਹੱਥ ਹੈ। ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿੱਚ ਸ਼ਾਇਸਤਾ ਵੀ ਨਜ਼ਰ ਆ ਰਹੀ ਹੈ। ਪੁਲਿਸ ਨੇ ਹੁਣ ਸ਼ਾਇਸਤਾ ‘ਤੇ 25 ਹਜ਼ਾਰ ਦਾ ਇਨਾਮ ਘੋਸ਼ਿਤ ਕੀਤਾ ਹੈ।