Waris Punjab De: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, 6 ਸਾਥੀ ਗ੍ਰਿਫਤਾਰ, ਅੰਮ੍ਰਿਤਪਾਲ ਫਰਾਰ


Punjab News: ਪੰਜਾਬ ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਿਕੰਜਾ ਕਸ ਰਹੀ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼ਨੀਵਾਰ ਨੂੰ ਉਸ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ। ਤਿੰਨ ਗੱਡੀਆਂ ਦੇ ਕਾਫ਼ਲੇ ਵਿੱਚ ਜਾ ਰਹੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਪੁਲੀਸ ਨੇ ਦੋ ਵਾਹਨਾਂ ਨੂੰ ਫੜ ਲਿਆ, ਪਰ ਅੰਮ੍ਰਿਤਪਾਲ ਸਿੰਘ ਤੀਜੀ ਗੱਡੀ ਵਿੱਚ ਬੈਠ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਨਫਰਤ ਭਰੇ ਭਾਸ਼ਣ ਸਮੇਤ ਤਿੰਨ ਮਾਮਲੇ ਦਰਜ ਕੀਤੇ ਹਨ, ਜਿਸ ‘ਤੇ ਪੁਲਿਸ ਨੇ ਕਾਰਵਾਈ ਕੀਤੀ ਹੈ।Source link

Leave a Comment